Wednesday, January 23, 2013

ਜੇਲ 'ਚ ਬੰਦ ਭਾਰਤੀ ਮਛੇਰਿਆਂ ਨੂੰ ਰਿਹਾਅ ਕਰੇਗਾ ਪਾਕਿ

ਇਸਲਾਮਾਬਾਦ, ਭਾਰਤੀ ਪ੍ਰਤੀ ਚੰਗੇ ਸੰਬੰਧਾਂ ਨੂੰ ਪ੍ਰਟਾਉਂਦਿਆਂ ਪਾਕਿਸਤਾਨ ਸਰਕਾਰ ਨੇ ਸਾਰੇ ਭਾਰਤੀ ਮਛੇਰਿਆਂ ਨੂੰ ਰਿਹਾਅ ਕਰਨ ਦਾ ਹੁਕਮ ਦੇ ਦਿੱਤਾ ਹੈ। ਜਾਂਚ ਕਰਨ ਉਪਰੰਤ ਇਨ੍ਹਾਂ ਮਛੇਰਿਆਂ ਨੂੰ ਕਿਸ਼ਤੀਆਂ ਸਮੇਤ ਭਾਰਤ ਭੇਜ ਦਿੱਤਾ ਜਾਵੇਗਾ।
ਗ੍ਰਹਿ ਮੰਤਰੀ ਰਹਿਮਾਨ ਮਲਿਕ ਨੇ ਕਿਹਾ ਕਿ ਭਾਰਤੀ ਮਛੇਰਿਆਂ ਨੂੰ ਸਮੁੰਦਰੀ ਹੱਦ ਪਾਰ ਕਰਨ ਸੰਬੰਧੀ ਚਿਤਾਵਨੀ ਦੇ ਦਿੱਤੀ ਗਈ ਹੈ ਅਤੇ �

Read Full Story: http://www.punjabinfoline.com/story/18264