Saturday, February 23, 2013

ਡਿਊਟੀ ਦੌਰਾਨ ਸ਼ਰਾਬ ਪੀ ਕੇ ਵਪਾਰੀਆਂ ਨਾਲ ਦੁਰਵਿਵਹਾਰ ਕਰਨ ਵਾਲਾ ਆਬਕਾਰੀ ਤੇ ਕਰ ਨਿਰੀਖਕ ਮੁਅੱਤਲ

ਪਟਿਆਲਾ, 22 ਫਰਵਰੀ (ਪੀ.ਐੱਸ.ਗਰੇਵਾਲ) —ਪੰਜਾਬ ਦੇ ਆਬਕਾਰੀ ਤੇ ਕਰ ਕਮਿਸ਼ਨਰ ਸ਼੍ਰੀ ਅਨੁਰਾਗ ਵਰਮਾ ਨੇ ਡਿਊਟੀ ਦੌਰਾਨ ਸ਼ਰਾਬ ਪੀ ਕੇ ਵਪਾਰੀਆਂ ਨਾਲ ਦੁਰਵਿਵਹਾਰ ਕਰਨ ਵਾਲੇ ਇੱਕ ਆਬਕਾਰੀ ਤੇ ਕਰ ਨਿਰੀਖਕ ਨੂੰ ਫੌਰੀ ਮੁਅੱਤਲ ਕਰ ਦਿੱਤਾ ਹੈ ਅਤੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰਨ ਦਾ ਨੋਟਿਸ ਵੀ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ । ਸ਼੍ਰੀ ਵਰਮਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਜਨਵਰ

Read Full Story: http://www.punjabinfoline.com/story/18798