Thursday, February 28, 2013

ਭਾਰਤ ਅਤੇ ਇਰਾਨ ਵਪਾਰਕ ਅਤੇ ਆਰਥਿਕ ਸਹਿਯੋਗ ਨੂੰ ਵਧਾਉਣ: ਪ੍ਰਣਬ ਮੁਖਰਜੀ

ਨਵੀਂ ਦਿੱਲੀ, ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਕਿਹਾ ਹੈ ਕਿ ਭਾਰਤ ਅਤੇ ਇਰਾਨ ਨੂੰ ਵਪਾਰ ਅਤੇ ਆਰਥਿਕ ਸੰਬੰਧਾਂ ਨੂੰ ਬੜ੍ਹਾਵਾ ਦੇਣ ਲਈ ਦੋਹਾਂ ਦੇਸ਼ਾਂ ਦੀ ਜਨਤਾ ਵਿਚ ਸੰਪਰਕ ਵਧਾਉਣ ਲਈ ਕੰਮ ਕਰਨ ਦੀ ਲੋੜ ਹੈ।
ਰਾਸ਼ਟਰਪਤੀ ਭਵਨ ਵਿਚ ਇਰਾਨ ਦੇ ਇਕ ਸੰਸਦੀ ਵਫਦ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਤਿਹਾਸਕ ਪੱਧਰ \'ਤੇ ਦੋਹਾਂ ਦੇਸ਼ਾਂ ਦੇ ਲੋਕਾਂ ਅਤੇ ਸੰਸਕ੍ਰਿਤੀਆਂ ਦਾ ਮੇਲਜੋਲ ਰਿਹਾ ਹੈ।

Read Full Story: http://www.punjabinfoline.com/story/18891