ਨਵੀਂ ਦਿੱਲੀ, ਸੰਸਦ ਦੇ ਬਜਟ ਸੈਸ਼ਨ ਦਾ ਭਾਸ਼ਣ ਸ਼ੁਰੂ ਕਰਦੇ ਹੋਏ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਕਿਹਾ ਕਿ ਬੀਤੇ ਸਾਲ ਦੁਨੀਆਂ ਨੂੰ ਆਰਥਿਕ ਮੰਦੀ ਨਾਲ ਜੂਝਣਾ ਪਿਆ, ਜਿਸ ਦਾ ਅਸਰ ਭਾਰਤ \'ਤੇ ਵੀ ਪਿਆ ਹੈ। ਪ੍ਰਣਬ ਮੁਖਰਜੀ ਨੇ ਕਿਹਾ ਕਿ ਭਾਰਤ ਦੇ ਸਾਹਮਣੇ ਮੰਦੀ ਵੱਡੀ ਚੁਣੌਤੀ ਰਹੀ ਹੈ ਅਤੇ ਦੇਸ਼ ਦੀ ਸਮੁੱਚੀ ਵਿਕਾਸ ਦਰ ਵੀ ਵਿਕਾਸ ਮੰਦੇ ਕਾਰਨ ਪ੍ਰਭਾਵਿਤ ਹੋਈ ਹੈ ਅਤੇ ਇਸ ਵਿਚ ਕਮੀ ਆਈ ਹੈ�