Wednesday, May 22, 2013

ਬਾਦਲ ਵਲੋਂ 11000 ਕਿਲੋਮੀਟਰ ਸੰਪਰਕ ਸੜਕਾਂ ਦੀ ਮੁਰੰਮਤ ਨੂੰ ਹਰੀ ਝੰਡੀ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਰਾਜ ਭਰ ਵਿੱਚ 1700 ਕਰੋੜ ਰੁਪਏ ਦੀ ਲਾਗਤ ਨਾਲ 11000 ਕਿਲੋਮੀਟਰ ਸੰਪਰਕ ਸੜਕਾਂ ਦੀ ਜੂਨ 2014 ਤੱਕ ਮੁਰੰਮਤ ਲਈ ਹਰੀ ਝੰਡੀ ਦੇ ਦਿੱਤੀ। ਸ. ਬਾਦਲ ਅੱਜ ਸਵੇਰੇ ਆਪਣੇ ਨਿਵਾਸ ਸਥਾਨ 'ਤੇ ਇੱਕ ਮੀਟਿੰਗ ਦੌਰਾਨ ਰਾਸ਼ਟਰੀ ਹਾਈਵੇਜ਼, ਜ਼ਿਲ੍ਹਾ ਸੜਕਾਂ, ਸੰਪਰਕ ਸੜਕਾਂ, ਆਰ.ਓ.ਬੀਜ਼/ਆਰ.ਯੂ.ਬੀਜ਼, ਸਰਕਾਰੀ ਇਮਾਰਤਾਂ ਅਤੇ ਹੋਰ ਕਈ ਬੁਨਿਆਦੀ ਢ�

Read Full Story: http://www.punjabinfoline.com/story/20092