Monday, May 27, 2013

ਬਾਦਲ ਵਲੋਂ 1557 ਡੇਰਿਆਂ/ਢਾਣੀਆਂ ਨੂੰ ਸ਼ਹਿਰੀ ਤਰਜ਼ ‘ਤੇ ਬਿਜਲੀ ਸਪਲਾਈ ਦੇਣ ਦਾ ਐਲਾਨ

ਚੰਡੀਗੜ੍ਹ, ਸਰਹੱਦੀ ਅਤੇ ਕੰਢੀ ਇਲਾਕਿਆਂ ਵਿੱਚ ਡੇਰਿਆਂ/ਢਾਣੀਆਂ ਵਿੱਚ ਬਿਜਲੀ ਦੀ ਮਾੜੀ ਸਪਲਾਈ ਕਾਰਨ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਰਹੱਦੀ ਅਤੇ ਕੰਢੀ ਖੇਤਰ ਦੇ 1557 ਡੇਰਿਆਂ/ਢਾਣੀਆਂ ਨੂੰ 15.30 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰਾਂ ਦੀ ਤਰਜ਼ 'ਤੇ ਬਿਨਾ ਅੜਚਣ 24 ਘੰਟੇ ਘਰੇਲੂ ਬਿਜਲੀ ਸਪਲਾਈ ਯ�

Read Full Story: http://www.punjabinfoline.com/story/20150