Wednesday, May 29, 2013

ਪਟਿਆਲਾ ਪੁਲਿਸ ਵੱਲੋਂ ਆਈ.ਪੀ.ਐਲ ਕ੍ਰਿਕਟ ਮੈਚ ਦੇ ਨਾਂ ’ਤੇ ਲੋਕਾਂ ਤੋਂ ਲੱਖਾਂ ਰੁਪਏ ਬਟੋਰਨ ਵਾਲੇ 4 ਵਿਅਕਤੀ ਗ੍ਰਿਫਤਾਰ

ਪਟਿਆਲਾ, 29 ਮਈ (ਪੀ.ਐਸ.ਗਰੇਵਾਲ) -ਪਟਿਆਲਾ ਪੁਲਿਸ ਨੇ ਆਈ.ਪੀ.ਐਲ ਕ੍ਰਿਕਟ ਮੈਚਾਂ 'ਚ ਹਾਰ-ਜਿੱਤ ਦੇ ਨਾਂ 'ਤੇ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਕੋਲੋਂ ਲੱਖਾਂ ਰੁਪਏ ਬਟੋਰਨ ਵਾਲੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ ਦੋ ਲੱਖ ਰੁਪਏ ਦੀ ਨਗਦ ਰਾਸ਼ੀ, 5 ਮੋਬਾਇਲ ਫੋਨ ਅਤੇ 2 ਮੋਟਰ ਸਾਇਕਲ ਵੀ ਬਰਾਮਦ ਕੀਤੇ ਹਨ।
ਜ਼ਿਲਾ ਪੁਲ�

Read Full Story: http://www.punjabinfoline.com/story/20194