Tuesday, May 28, 2013

5 ਦੋਸ਼ੀ ਦੋ ਮੋਟਰਸਾਇਕਲ ਅਤੇ ਹਥਿਆਰਾਂ ਸਮੇਤ ਕਾਬੂ ----- ਵੱਡੀ ਲੁੱਟ ਦੀ ਬਣਾ ਰਹੇ ਸਨ ਯੋਜਨਾ-ਜ਼ਿਲਾ ਪੁਲਿਸ ਮੁਖੀ

ਜ਼ਿਲਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ, ਜਦੋਂ ਥਾਣਾ ਖਨੌਰੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 5 ਦੋਸ਼ੀਆਂ ਨੰੂ ਹਥਿਆਰਾਂ ਸਮੇਤ ਕਾਬੂ ਕਰਕੇ ਵੱਖ-ਵੱਖ ਮਾਮਲੇ ਦਰਜ਼ ਕੀਤੇ ਗਏ।
ਇਸ ਸੰਬੰਧੀ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਿਲਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ 28 ਮਈ �

Read Full Story: http://www.punjabinfoline.com/story/20175