Friday, May 24, 2013

ਪਟਿਆਲਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫਤਾਰ: ਐਸ.ਐਸ.ਪੀ

ਪਟਿਆਲਾ, 24 ਮਈ (ਪੀ.ਐਸ.ਗਰੇਵਾਲ) -ਜਿਲਾ ਪੁਲਿਸ ਮੁਖੀ ਪਟਿਆਲਾ ਸ. ਹਰਦਿਆਲ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਗੈਰ-ਸਮਾਜਕ ਅਨਸਰਾਂ ਵਿਰੁੱਧ ਵਿਸ਼ੇਸ਼ ਅਭਿਆਨ ਚਲਾਇਆ ਹੋਇਆ ਹੈ ਜਿਸ ਤਹਿਤ ਪੁਲਿਸ ਨੇ ਕਪਤਾਨ ਪੁਲਿਸ (ਡੀ) ਸ੍ਰੀ ਪਿ੍ਰਤਪਾਲ ਸਿੰਘ ਥਿੰਦ ਅਤੇ ਡੀ.ਐਸ.ਪੀ (ਡੀ) ਸ੍ਰੀ ਮਨਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰ�

Read Full Story: http://www.punjabinfoline.com/story/20130