Thursday, May 23, 2013

ਬਾਜਵਾ ਵਲੋਂ ਚੋਣਾਂ ਨਿਰਪੱਖ ਨਾ ਹੋਣ ਦੇ ਦੋਸ਼ ਝੂਠ ਦਾ ਪੁਲੰਦਾ: ਸੁਖਬੀਰ

ਕਾਂਗਰਸ ਦੇ 639 ਤੇ ਹੋਰ ਗੈਰ-ਕਾਂਗਰਸੀ ਉਮੀਦਵਾਰਾਂ ਦੀ ਜਿੱਤ ਨਿਰਪੱਖਤਾ ਦਾ ਸਬੂਤ
ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵਲੋਂ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਆਜ਼ਾਦ ਤੇ ਨਿਰਪੱਖ ਨਾ ਹੋਣ ਦੇ ਲਾਏੇ ਗਏ ਦੋਸ਼ਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਅੱ�

Read Full Story: http://www.punjabinfoline.com/story/20111