Friday, May 24, 2013

ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੇ ਮੂੰਹ-ਖੁਰ ਤੇ ਗਲਘੋਟੂ ਤੋਂ ਬਚਾਅ ਦੇ ਟੀਕੇ ਲਗਵਾਉਣ ਦੀ ਅਪੀਲ

ਪਟਿਆਲਾ, 24 ਮਈ (ਪੀ.ਐਸ.ਗਰੇਵਾਲ) - ਪਟਿਆਲਾ ਦੇ ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ ਨੇ ਪਸ਼ੂ ਧਨ ਦੇ ਬਚਾਅ ਹਿੱਤ ਜ਼ਿਲੇ ਅੰਦਰ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਬਿਮਾਰੀ ਦੇ ਬਚਾਅ ਦੇ ਟੀਕੇ ਲਗਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਜ ਇੱਥੇ ਦੱਸਿਆ ਕਿ ਜ਼ਿਲੇ ਦੇ ਸਾਰੇ ਪਿੰਡਾਂ ਵਿੱਚ ਪਸ਼ੂ ਪਾਲਣ ਵਿਭਾਗ ਪਟਿਆਲਾ ਵੱਲੋਂ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਅ ਦੇ ਮੁਫ਼ਤ ਟੀਕੇ ਲਗਾਏ ਜਾ ਰਹੇ ਹਨ। �

Read Full Story: http://www.punjabinfoline.com/story/20129