Friday, May 31, 2013

ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ : ਉਮਰ

ਸ਼੍ਰੀਨਗਰ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਭ੍ਰਿਸ਼ਟਾਚਾਰ ਵਿਚ ਸ਼ਾਮਲ ਅਧਿਕਾਰੀਆਂ ਨੂੰ ਸਖਤ ਸ਼ਬਦਾਂ ਵਿਚ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਭ੍ਰਿਸ਼ਟਾਚਾਰ ਦੀ ਸੰਭਾਵਨਾ ਘੱਟ ਕਰਕੇ ਤੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਸਰਕਾਰ ਨੇ ਜ਼ੋਰਦਾਰ ਕਦਮ ਚੁੱਕੇ ਹਨ।

Read Full Story: http://www.punjabinfoline.com/story/20208