Thursday, May 23, 2013

ਜਨਤਾ ਸਿੰਧੀਆ ਨੂੰ ਮੁੱਖ ਮੰਤਰੀ ਦੇ ਰੂਪ 'ਚ ਦੇਖਣਾ ਚਾਹੁੰਦੀ ਹੈ- ਸੱਤਿਆਵਰਤ

ਟੀਕਮਗੜ੍ਹ, ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਦੇ ਸੰਸਦ ਮੈਂਬਰ ਸੱਤਿਆਵਰਤ ਚਤੁਰਵੇਦੀ ਨੇ ਕਿਹਾ ਹੈ ਕਿ ਮੱਧ ਪ੍ਰਦੇਸ਼ ਦੀ ਜਨਤਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੇਂਦਰੀ ਮੰਤਰੀ ਜੋਤੀਰਾਦਿੱਤਯ ਸਿੰਧੀਆ ਨੂੰ ਮੁੱਖ ਮੰਤਰੀ ਦੇ ਰੂਪ \'ਚ ਦੇਖਣਾ ਚਾਹੁੰਦੀ ਹੈ। ਸ਼੍ਰੀ ਚਤੁਰਵੇਦੀ ਨੇ ਇੱਥੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੇ ਮੂੰਹ ਤੋਂ ਨਿਕ�

Read Full Story: http://www.punjabinfoline.com/story/20120