Wednesday, May 22, 2013

ਗਠਜੋੜ ਦੀ ਸ਼ਾਨਦਾਰ ਜਿੱਤ ਨਹੀਂ, ਲੋਕਤੰਤਰ ਦਾ ਕਤਲ ਹੋਇਐ : ਬਾਜਵਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਅਕਾਲੀ-ਭਾਜਪਾ ਸਰਕਾਰ ਵਲੋਂ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਦੌਰਾਨ ਸ਼ਾਨਦਾਰ ਜਿੱਤ ਦੇ ਦਾਅਵੇ ਨੂੰ ਖਾਰਿਜ ਕੀਤਾ ਹੈ ਅਤੇ ਇਸ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ ਹੈ। ਇਥੇ ਜਾਰੀ ਬਿਆਨ \'ਚ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਆਪਣੇ ਪਿੰਡ ਦੇ ਨੇੜਲੇ ਪਿੰਡ ਮਾਨ ਦੇ ਲੋਕਾਂ

Read Full Story: http://www.punjabinfoline.com/story/20094