Tuesday, May 28, 2013

ਅਖਿਲੇਸ਼ ਨੇ ਕੇਂਦਰ ਤੋਂ ਮੁਸਲਮਾਨਾਂ ਦੇ ਰਿਜ਼ਰਵੇਸ਼ਨ ਲਈ ਸੰਵਿਧਾਨ 'ਚ ਸੋਧ ਕਰਨ ਦੀ ਮੰਗ ਕੀਤੀ

ਲਖਨਊ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕੇਂਦਰ ਸਰਕਾਰ ਤੋਂ ਮੁਸਲਮਾਨਾਂ ਨੂੰ ਰਿਜ਼ਰਵੇਸ਼ਨ ਦੇਣ ਲਈ ਸੰਸਦ \'ਚ ਸੰਵਿਧਾਨ ਸੋਧ ਬਿੱਲ ਲਿਆਉਣ ਦੀ ਮੰਗ ਕੀਤੀ ਹੈ ਅਤੇ ਉਸ ਨੂੰ ਸਮਾਜਵਾਦੀ ਪਾਰਟੀ (ਸਪਾ) ਵੱਲੋਂ ਪੂਰਾ ਸਮਰਥਨ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਹੈ। ਅਖਿਲੇਸ਼ ਨੇ ਇੱਥੇ ਘੱਟ ਗਿਣਤੀ ਮਾਮਲਿਆਂ ਦੇ ਕੇਂਦਰੀ ਮੰਤਰੀ ਕੇ. ਰਹਿਮਾਨ ਖਾਨ ਨਾਲ ਇਕ ਸੰਮੇਲਨ \'ਚ ਕਿਹਾ,\

Read Full Story: http://www.punjabinfoline.com/story/20171