Sunday, September 15, 2013

ਸ਼ਾਨਦਾਰ ਸੇਵਾਵਾਂ ਵਾਲੇ 24 ਅਧਿਆਪਕਾਂ ਨੂੰ ਸਵਾਮੀ ਵਿਵੇਕਾਨੰਦ ਆਦਰਸ਼ ਅਧਿਆਪਕ ਪੁਰਸਕਾਰ ਪ੍ਰਦਾਨ

ਪਟਿਆਲਾ, 15 ਸਤੰਬਰ (ਪੀ.ਐਸ.ਗਰੇਵਾਲ) -ਨਗਰ ਨਿਗਮ ਪਟਿਆਲਾ ਦੀ ਹੱਦ ਅੰਦਰ ਆਉਂਦੇ ਵੱਖ-ਵੱਖ ਸਕੂਲਾਂ ਦੇ 24 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਤ ਕਰਨ ਦੇ ਉਦੇਸ਼ ਨਾਲ ਪੰਚਨਦ ਫਾਊਂਡੇਸ਼ਨ ਵੱਲੋਂ ਭਾਸ਼ਾ ਵਿਭਾਗ ਵਿਖੇ ਸਵਾਮੀ ਵਿਵੇਕਾਨੰਦ ਆਦਰਸ਼ ਅਧਿਆਪਕ ਪੁਰਸਕਾਰ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਬਲਜਿੰਦਰ ਠਾ�

Read Full Story: http://www.punjabinfoline.com/story/21197

ਪੰਜਾਬ ਦੀ ਵਿੱਤੀ ਹਾਲਤ ਬਾਰੇ ਵਿਰੋਧੀ ਧਿਰ ਦੀ ਬਿਆਨਬਾਜੀ ਝੂਠ ਦਾ ਪੁਲੰਦਾ- ਢੀਂਡਸਾ

ਪਟਿਆਲਾ, 15 ਸਤੰਬਰ (ਪੀ.ਐਸ.ਗਰੇਵਾਲ) -ਪੰਜਾਬ ਦੇ ਖ਼ਜ਼ਾਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੀ ਵਿੱਤੀ ਹਾਲਤ ਬਾਰੇ ਵਿਰੋਧੀ ਧਿਰਾਂ ਦੇ ਕੁਝ ਆਗੂਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਝੂਠ ਦਾ ਪੁਲੰਦ ਦੱਸਿਆ ਹੈ। ਉਨ੍ਹਾਂ ਲੋਕਾਂ ਨੂੰ ਇਸ ਕੂੜ ਪ੍ਰਚਾਰ ਤੋਂ ਸੁਚੇਤ ਹੋਣ ਲਈ ਕਹਿੰਦਿਆਂ ਦੱਸਿਆ ਕਿ ਖ਼ਜ਼ਾਨਾ ਵਿਭਾਗ ਵੱਲੋਂ ਸਾਰੀਆਂ ਅਦਾਇਗੀਆਂ ਸਮੇਂ ਸਿਰ ਕੀਤੀਆਂ ਜਾ ਰਹੀਆਂ �

Read Full Story: http://www.punjabinfoline.com/story/21196

ਆਈ.ਸੀ.ਏ.ਆਰ ਦੇ ਡਿਪਟੀ ਡਾਇਰੈਕਟਰ ਜਨਰਲ ਵੱਲੋਂ ਮੰਜਾਲ ਦੇ ਸ਼ੇਰਗਿੱਲ ਫਾਰਮ ਦਾ ਦੌਰਾ

ਪਟਿਆਲਾ, 15 ਸਤੰਬਰ (ਪੀ.ਐਸ.ਗਰੇਵਾਲ) -ਫੁੱਲਾਂ ਦੀ ਖੇਤੀ ਕਰਕੇ ਦੇਸ਼ ਵਿਦੇਸ਼ ਵਿੱਚ ਨਾਮ ਕਮਾਉਣ ਵਾਲੇ ਪਟਿਆਲਾ ਦੇ ਅਗਾਂਹਵਧੂ ਕਿਸਾਨ ਸ. ਗੁਰਪ੍ਰੀਤ ਸਿੰਘ ਸ਼ੇਰਗਿੱਲ ਮੰਜਾਲ ਖੁਰਦ ਦੇ ਫਾਰਮ ਦਾ ਇੰਡੀਅਨ ਕੌਂਸਲ ਆਫ਼ ਐਗਰੀਕਲਚਰ ਰਿਸਰਚ ਦਿੱਲੀ ਦੇ ਡਿਪਟੀ ਡਾਇਰੈਕਟਰ ਜਨਰਲ ਡਾ.ਕੇ.ਡੀ.ਕੋਕਾਟੇ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਸ਼੍ਰੀ ਕੋਕਾਟੇ ਨੇ ਸ. ਗੁਰਪ੍ਰੀਤ ਸਿੰਘ ਵੱਲੋਂ ਫਸਲੀ ਵਿਭਿੰ

Read Full Story: http://www.punjabinfoline.com/story/21195

ਵਿਦੇਸ਼ਾਂ ’ਚ ਵਸਦੇ ਭਾਰਤੀ ਮੂਲ ਦੇ ਨੌਜਵਾਨਾਂ ਦੇ ਵਿਸ਼ੇਸ਼ ਵਫ਼ਦ ਵੱਲੋਂ ਪਟਿਆਲਾ ਦੇ ਵੱਖ-ਵੱਖ ਸਥਾਨਾਂ ਦਾ ਦੌਰਾ

ਪਟਿਆਲਾ, 15 ਸਤੰਬਰ (ਪੀ.ਐਸ.ਗਰੇਵਾਲ) -ਵਿਦੇਸ਼ਾਂ 'ਚ ਵਸਦੇ ਭਾਰਤੀ ਮੂਲ ਦੇ ਨੌਜਵਾਨ ਲੜਕੇ ਲੜਕੀਆਂ ਦੇ ਇੱਕ ਵਿਸ਼ੇਸ਼ ਵਫ਼ਦ ਵੱਲੋਂ ਅੱਜ ਪਟਿਆਲਾ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਤੇ ਵਿਰਾਸਤੀ ਇਮਾਰਤਾਂ ਦਾ ਦੌਰਾ ਕਰਕੇ ਪੰਜਾਬ ਦੀ ਅਨਮੋਲ ਵਿਰਾਸਤ ਨੂੰ ਨੇੜਿਓਂ ਦੇਖਿਆ। 'ਭਾਰਤ ਨੂੰ ਜਾਣੋ' ਪ੍ਰੋਗਰਾਮ ਤਹਿਤ ਪੰਜਾਬ ਦੇ ਮਹੱਤਵਪੂਰਨ ਧਾਰਮਿਕ ਤੇ ਇਤਿਹਾਸਕ ਸਥਾਨਾਂ ਦਾ ਦੌਰਾ ਕਰਨ ਤੋਂ ਬਾਅਦ

Read Full Story: http://www.punjabinfoline.com/story/21194

Friday, September 13, 2013

ਕਾਲਜ ਦੀ ਮਸਤੀ ਤੇ ਯਾਦਾਂ ਨੂੰ ਤਾਜ਼ਾ ਕਰੇਗੀ ‘ਯੰਗ-ਮਲੰਗ’

ਪਟਿਆਲਾ, 13 ਸਤੰਬਰ (ਪੀ.ਐਸ.ਗਰੇਵਾਲ) - 20 ਸਤੰਬਰ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫਿ਼ਲਮ 'ਯੰਗ-ਮਲੰਗ' ਦੀ ਸਮੁੱਚੀ ਟੀਮ ਅੱਜ ਇਥੇ ਮੀਡੀਆ ਦੇ ਰੂਬਰੂ ਹੋਈ। ਆਰ.ਐਸ.ਜੀ. ਸਟੂਡੀਓ ਅਤੇ ਗਲਿਮਸ ਮੋਸ਼ਨ ਪਿਕਰਜ਼ ਦੇ ਬੈਨਰ ਹੇਠ ਬਣੀ ਇਸ ਫਿ਼ਲਮ ਦੇ ਨਿਰਮਾਤਾ ਰਾਹੁਲਇੰਦਰ ਸਿੰਘ ਸਿੱਧੂ ਹਨ। ਇਸ ਮੌਕੇ ਹਾਜ਼ਰ ਫਿ਼ਲਮ ਦੇ ਕਲਾਕਾਰਾਂ ਬੱਲੀ ਰਿਆੜ, ਵਿਨੇਪਾਲ ਬੁੱਟਰ, ਅੰਜਨਾ ਸੁਖਾਨੀ ਅਤੇ ਅਨੀਤਾ ਕੈਲੇ ਨੇ ਦਾ�

Read Full Story: http://www.punjabinfoline.com/story/21193

ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਕੁਲੇਮਾਜਰਾ ਦੇ ਹੱਕ ਵਿਚ ਚੋਣ ਦੀ ਅਪੀਲ

ਪਟਿਆਲਾ, 13 ਸਤੰਬਰ (ਪੀ.ਐਸ.ਗਰੇਵਾਲ) - ਗੁਰੂ ਤੇਗ਼ ਬਹਾਦਰ ਟਰੱਕ ਅਪਰੇਟਰਜ਼ ਯੂਨੀਅਨ ਪਟਿਆਲਾ ਦੀਆਂ ਹੋ ਰਹੀਆਂ ਚੋਣਾਂ ਵਿਚ ਉਮੀਦਵਾਰ ਵਜੋਂ ਖੜੇ ਸ. ਪਾਲ ਸਿੰਘ ਕੁਲੇਮਾਜਰਾ ਦੇ ਹੱਕ ਵਿਚ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਸ. ਦੀਪਇੰਦਰ ਸਿੰਘ ਢਿਲੋਂ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਨੇ ਟਰੱਕ ਅਪਰੇਟਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੇ ਹੱਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਪਣੇ ਹੱ

Read Full Story: http://www.punjabinfoline.com/story/21192

ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਹੁਣ ਤੱਕ 3 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਆਨ-ਲਾਈਨ ਬਿਨੈ ਪੱਤਰ ਦਾਖਲ ਕੀਤੇ : ਰਾਜੇਸ਼ ਬਾਘਾ

ਭਾਦਸੋਂ (ਪਟਿਆਲਾ), 13 ਸਤੰਬਰ (ਪੀ.ਐੱਸ.ਗਰੇਵਾਲ) - ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼ੇ੍ਰਣੀਆਂ ਤੇ ਘੱਟ ਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਦਾ ਲਾਭ ਉਠਾਉਣ ਲਈ ਹੁਣ ਤੱਕ ਤਿੰਨ ਲੱਖ ਤੋਂ ਵੱਧ ਵਿਦਿਆਰਥੀ ਆਨ-ਲਾਈਨ ਬਿਨੈ ਪੱਤਰ ਦਾਖਲ ਕਰ ਚੁੱਕੇ ਹਨ ਅਤੇ ਸਰਕਾਰ ਨੇ ਵੱਧ ਤੋਂ ਵੱਧ ਲੋੜਵੰਦਾਂ ਤੱਕ ਇਸ ਦਾ ਲ�

Read Full Story: http://www.punjabinfoline.com/story/21191

ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਡਿਪਟੀ ਜ਼ਿਲਾ ਅਟਾਰਨੀ ਦੀਆਂ ਆਸਾਮੀਆਂ ਲਈ ਹੋਏ ਇਮਤਿਹਾਨ ਦੇ ਨਤੀਜੇ ਦਾ ਐਲਾਨ

ਪਟਿਆਲਾ, 13 ਸਤੰਬਰ (ਪੀ.ਐੱਸ.ਗਰੇਵਾਲ) -ਪੰਜਾਬ ਲੋਕ ਸੇਵਾ ਕਮਿਸ਼ਨ ਨੇ ਅੱਜ ਡਿਪਟੀ ਜ਼ਿਲਾ ਅਟਾਰਨੀ ਕੰਪੀਟੀਟਿਵ ਇਮਤਿਹਾਨ-2013 ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਦੇ ਸਕੱਤਰ ਨੇ ਇਸ ਸਬੰਧੀ ਜਾਰੀ ਕੀਤੇ ਇੱਕ ਬਿਆਨ 'ਚ ਦੱਸਿਆ ਕਿ ਮੱੁਖ ਇਮਤਿਹਾਨ 'ਚ 787 ਉਮੀਦਵਾਰ ਬੈਠੇ ਸਨ, ਜਿਨ੍ਹਾਂ ਵਿੱਚੋਂ ਸਫ਼ਲ ਹੋਏ 68 ਉਮੀਦਵਾਰਾਂ ਨੂੰ ਇੰਟਰਵਿਯੂ ਲਈ ਸੱਦਿਆ ਗਿਆ ਹੈ।
ਸਕੱਤਰ ਨੇ ਦੱਸਿਆ ਕਿ ਡਿਪਟ�

Read Full Story: http://www.punjabinfoline.com/story/21190

Tuesday, September 10, 2013

ਦਾਊਦ ਨੂੰ ਫੱੜਨ ਲਈ ਅਮਰੀਕਾ ਦੀ ਮਦਦ ਲਵਾਂਗੇ: ਸ਼ਿੰਦੇ

ਕੇਂਦਰੀ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੇ ਅੱਜ ਦੱਸਿਆ ਕਿ ਸਰਕਾਰ ਕਈ ਕੇਸਾਂ ਵਿੱਚ ਲੋੜੀਂਦੇ ਮਾਫੀਆ ਸਰਗਣਾ ਇਬਰਾਹਿਮ ਦਾਊਦ ਨੂੰ ਫੱੜਨ ਲਈ ਅਮਰੀਕਾ ਦੀ ਮਦਦ ਲਏਗੀ। ਇਸ ਸਬੰਧੀ ਅਮਰੀਕਨ ਏਜੰਸੀ ਐਫਬੀਆਈ ਨਾਲ ਸੰਪਰਕ ਬਣਿਆ ਹੋਇਆ ਹੈ ਜਿਸ ਨਾਲ ਮਿਲ ਕੇ ਸਾਂਝਾ ਐਕਸ਼ਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਅਮਰੀਕਾ ਦੇ ਅਟਾਰਨੀ ਜਨਰਲ ਐਰਿਕ ਹੋਲਡਰ ਨੇ ਵੀ ਇਸ ਸਬੰਧੀ ਸਹਿਮ

Read Full Story: http://www.punjabinfoline.com/story/21189

ਦਿੱਲੀ ਘੱਟ-ਗਿਣਤੀ ਕਮਿਸ਼ਨ ਦੇ ਮੈਂਬਰ ਪੁਸ਼ਪਿੰਦਰ ਸਿੰਘ ਦਾ ਦੇਹਾਂਤ

ਦਿੱਲੀ ਘੱਟ-ਗਿਣਤੀ ਕਮਿਸ਼ਨ ਦੇ ਮੈਂਬਰ ਪੁਸ਼ਪਿੰਦਰ ਸਿੰਘ(61) ਦਾ ਸੰਖੇਪ ਬਿਮਾਰੀ ਉਪਰੰਤ ਅੱਜ ਇਥੋਂ ਦੇ ਗੰਗਾ ਰਾਮ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਵਿਚ ਉਨ੍ਹਾਂ ਦੀ ਪਤਨੀ ਅਤੇ ਦੋ ਧੀਆਂ ਸ਼ਾਮਲ ਹਨ। 5 ਸਤੰਬਰ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ,ਵਸੰਤ ਵਿਹਾਰ ਵਿਖੇ ਮਨਾਏ ਅਧਿਆਪਕ ਦਿਵਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਉਪਰੰਤ ਪਰਤਦਿਆਂ ਸਾਹ ਲੈਣ ਵਿੱਚ ਤਕਲੀ

Read Full Story: http://www.punjabinfoline.com/story/21188