Monday, January 27, 2014

ਭਾਜਪਾ ਨੇ ਕਰਨਾਟਕ ਵਿਧਾਨ ਸਭਾ ਤੋਂ ਧਰਨਾ ਵਾਪਸ ਲਿਆ

ਬੰਗਲੌਰ, ਕਰਨਾਟਕ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ਮਹੀਨੇ ਦੀ ਸ਼ੁਰੂਆਤ ਚ ਪੁਲਸ ਮੁਕਾਬਲੇ ਚ ਇਕ ਸਬ ਇੰਸਪੈਕਟਰ ਦੇ ਸ਼ਹੀਦ ਹੋਣ ਦੀ ਘਟਨਾ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਸਦਨ ਚ ਦੋ ਦਿਨ ਧਰਨਾ ਦੇਣ ਦੇ ਆਪਣੇ ਪ੍ਰੋਗਰਾਮ ਨੂੰ ਸੋਮਵਾਰ ਨੂੰ ਵਾਪਸ ਲੈ ਲਿਆ। ਭਾਜਪਾ ਦੇ ਗ੍ਰਹਿ ਮੰਤਰੀ ਕੇ. ਜੇ. ਜਾਰਜ ਦੇ ਸਦਨ ਦੀ ਵਿਧਾਨ ਸਭਾ ਸੈਸ਼ਨ ਦੇ ਖਤਮ ਹੋਣ �

Read Full Story: http://www.punjabinfoline.com/story/22137