Monday, February 3, 2014

ਕਾਂਗਰਸ ਨਾਲ ਸੀਟਾਂ ਦੀ ਵੰਡ ਦਾ ਮੁੱਦਾ 10 ਦਿਨ ਚ ਹੋ ਜਾਏਗਾ ਹੱਲ : ਪਵਾਰ

ਨਵੀਂ ਦਿੱਲੀ, ਐੱਨ. ਸੀ. ਪੀ. ਦੇ ਮੁਖੀ ਸ਼ਰਦ ਪਵਾਰ ਨੇ ਕਿਹਾ ਹੈ ਕਿ ਕਾਂਗਰਸ ਨਾਲ ਸੀਟਾਂ ਦੀ ਵੰਡ ਦਾ ਮੁੱਦਾ ਆਉਂਦੇ 10 ਦਿਨਾਂ ਚ ਸਦਭਾਵਨਾ ਭਰੇ ਢੰਗ ਨਾਲ ਹੱਲ ਕਰ ਲਿਆ ਜਾਵੇਗਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਦੋਸਤਾਨਾ ਢੰਗ ਨਾਲ ਗੱਲਬਾਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਸਭਾ ਦੀਆਂ ਚੋਣਾਂ ਚ ਅਰਵਿੰਦ ਕੇਜਰੀਵਾਲ ਦਾ ਆਮ ਆਦਮੀ ਪਾਰਟੀ ਦਾ ਕੋਈ ਪ੍ਰ�

Read Full Story: http://www.punjabinfoline.com/story/22247