Wednesday, February 12, 2014

12 ਸਾਲ ਪਹਿਲਾਂ ਸ਼ੀਲਾ ਨੇ ਵੀ ਕੇਂਦਰ ਵਿਰੁੱਧ ਬਗਾਵਤ ਕੀਤੀ ਸੀ

ਨਵੀਂ ਦਿੱਲੀ, ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ (ਆਪ) ਗ੍ਰਹਿ ਮੰਤਰਾਲੇ ਦਾ ਵਿਵਾਦਿਤ ਹੁਕਮ ਵਾਪਸ ਲੈਣ ਦੀ ਮੰਗ ਕਰਨ ਦੀ ਪਹਿਲ ਕਰਨ ਦਾ ਦਾਅਵਾ ਕਰ ਰਹੇ ਹਨ ਪਰ ਸਾਬਕਾ ਮੁਖ ਮੰਤਰੀ ਸ਼ੀਲਾ ਦੀਕਸ਼ਿਤ ਨੇ ਵੀ 29 ਅਗਸਤ 2002 ਦੇ ਹੁਕਮ ਤੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਸੀ ਜਿਸ ਨੇ ਦਿੱਲੀ ਵਿਧਾਨ ਸਭਾ ਦੇ ਖੰਭ ਕੁਤਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਦੋਂ ਭਾਜਪਾ

Read Full Story: http://www.punjabinfoline.com/story/22404