Monday, February 3, 2014

84 ਸਿੱਖ ਕਤਲੇਆਮ ਦੀ ਜਾਂਚ ਦੇ ਮੁੱਦੇ ਤੇ ਕੇਜਰੀਵਾਲ਼ ਨੇ ਭਾਜਪਾ ਨੂੰ ਪਛਾੜਿਆ

ਨਵੀਂ ਦਿੱਲੀ, ਨਵੰਬਰ 1984 ਸਿੱਖ ਕਤਲੇਆਮ ਦਾ ਮੁੱਦਾ ਸਦਾ ਭਖਿਆ ਰਹਿੰਦਾ ਹੈ ਕਿਉਂਕਿ ਇਸ ਘਿਨਾਉਣੀ ਘਟਨਾ ਦੇ ਪੀੜਤਾਂ ਨੂੰ 29 ਵਰਿਆਂ ਬਾਅਦ ਹਾਲ਼ੇ ਤੱਕ ਵੀ ਇਨਸਾਫ਼ ਨਹੀਂ ਮਿਲ਼ ਸਕਿਆ। ਭਾਰਤ ਦੇ ਕੇਂਦਰ ਵਿੱਚ ਹੁਣ ਤੱਕ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੋਵਾਂ ਦੀਆਂ ਸਰਕਾਰਾਂ ਕਾਇਮ ਹੋ ਚੁੱਕੀਆਂ ਹਨ ਪਰ ਕਿਸੇ ਨੇ ਵੀ ਸਿੱਖ ਪੀੜਤਾਂ ਦੀ ਕੋਈ ਸਾਰ ਨਹੀਂ ਲਈ। ਹੁਣ ਦਿੱਲੀ ਦੇ ਮੁੱਖ ਮੰਤਰੀ ਸ੍ਰ�

Read Full Story: http://www.punjabinfoline.com/story/22258