Tuesday, February 11, 2014

ਸੰਸਾਰ ਦਾ ਸਭ ਤੋਂ ਵੱਡਾ ਸੌਰ ਊਰਜਾ ਪਲਾਂਟ ਸਥਾਪਤ ਕਰੇਗਾ ਭਾਰਤ

ਨਵੀਂ ਦਿੱਲੀ, ਭਾਰਤ ਨੇ ਸੰਸਾਰ ਦਾ ਸਭ ਤੋਂ ਵੱਡਾ ਪਲਾਂਟ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ। ਚਾਰ ਹਜ਼ਾਰ ਮੈਗਾਵਾਟ ਦੀ ਸਮਰੱਥਾ ਵਾਲਾ ਇਹ ਪਲਾਂਟ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਸਥਾਪਤ ਕੀਤਾ ਜਾਵੇਗਾ। ਲਗਭਗ 30 ਅਰਬ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਸੌਰ ਬਿਜਲੀ ਘਰ ਚਾਰਨ ਪ੍ਰਮਾਣੂੰ ਰਿਐਕਟਰ ਦੇ ਬਰਾਬਰ ਹੋਵੇਗਾ ਅਤੇ ਇਸ ਦਾ ਫੈਲਾਅ ਕਰੀਬ 90 ਵਰਗ ਕਿਲੋਮੀਟਰ ਦੇ ਦਾਇਰੇ ਵਿਚ ਹੋਵੇਗਾ।

Read Full Story: http://www.punjabinfoline.com/story/22386