Wednesday, February 5, 2014

ਬਿੰਨੀ ਨੇ ਸਰਕਾਰ ਤੋਂ ਸਮਰਥਨ ਵਾਪਸ ਲੈਣ ਦਾ ਫੈਸਲਾ ਕੀਤਾ

ਨਵੀਂ ਦਿੱਲੀ, ਆਮ ਆਦਮੀ ਪਾਰਟੀ (ਆਪ) ਤੋਂ ਬਰਖਾਸਤ ਵਿਧਾਇਕ ਵਿਨੋਦ ਕੁਮਾਰ ਬਿੰਨੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਸੇ ਭ੍ਰਿਸ਼ਟ ਵਿਅਕਤੀ ਤੋਂ ਵਧ ਖਤਰਨਾਕ ਕਰਾਰ ਦਿੰਦੇ ਹੋਏ ਬੁੱਧਵਾਰ ਨੂੰ ਦਿੱਲੀ ਸਰਕਾਰ ਤੋਂ ਸਮਰਥਨ ਵਾਪਸ ਲੈਣ ਦਾ ਫੈਸਲਾ ਕੀਤਾ। ਬਿੰਨੀ ਨੇ ਕਿਹਾ, ਬੁੱਧਵਾਰ ਨੂੰ ਮੈਂ ਉਪ ਰਾਜਪਾਲ ਨਜੀਬ ਜੰਗ ਨੂੰ ਕੇਜਰੀਵਾਲ ਸਰਕਾਰ ਤੋਂ ਸਮਰਥਨ ਵਾਪਸ ਲੈਣ ਦੇ ਆਪਣੇ ਫੈਸਲ�

Read Full Story: http://www.punjabinfoline.com/story/22287