Friday, February 7, 2014

ਕੇਜਰੀਵਾਲ ਨੂੰ ਕਾਰੋਬਾਰ ਪ੍ਰਤੀ ਸਮਝਦਾਰੀ ਦਿਖਾਉਣੀ ਚਾਹੀਦੀ ਹੈ : ਨਾਰਾਇਣਮੂਰਤੀ

ਨਵੀਂ ਦਿੱਲੀ, ਇੰਫੋਸਿਸ ਕੰਪਨੀ ਦੇ ਕਾਰਜਕਾਰੀ ਚੇਅਰਮੈਨ ਐਨ. ਆਰ. ਨਾਰਾਇਣਮੂਰਤੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਸ ਨੇਤਾ ਨੂੰ ਕਾਰੋਬਾਰ ਪ੍ਰਤੀ ਸਮਝਦਾਰੀ ਦਿਖਾਉਣ ਦੀ ਲੋੜ ਹੈ। ਉਨ੍ਹਾਂ ਨੇ ਇਕ ਟੀ. ਵੀ. ਚੈਨਲ ਨੂੰ ਦੱਸਿਆ ਕਿ ਕੇਜਰੀਵਾਲ ਨੇ ਕਈ ਚੰਗੇ ਕੰਮ ਕੀਤੇ ਹਨ, ਜਿਸ ਦੀ ਮੈਂ ਸ਼ਲਾਘਾ ਕਰਦਾ ਹ�

Read Full Story: http://www.punjabinfoline.com/story/22333