Saturday, February 15, 2014

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸ਼ੀਲਾ ਦੀਕਸ਼ਿਤ ਨੂੰ ਖੁਦ ਆਪਣਾ ਬਚਾਅ ਕਰਨ ਦਿਓ

ਨਵੀਂ ਦਿੱਲੀ, ਦਿੱਲੀ ਵਿਚ ਆਪ ਸਰਕਾਰ ਨੇ ਉਸ ਅਪੀਲ ਨੂੰ ਵਾਪਸ ਲੈਣ ਲਈ ਅੱਜ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ, ਜਿਸ ਦੇ ਤਹਿਤ ਪਿਛਲੀ ਕਾਂਗਰਸ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਖਿਲਾਫ ਐੱਫ. ਆਈ. ਆਰ. ਦਰਜ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।
ਭ੍ਰਿਸ਼ਟਾਚਾਰ ਖਿਲਾਫ ਆਪਣੇ ਰੁਖ ਤੇ ਜ਼ੋਰ ਦਿੰਦੇ ਹੋਏ ਸਰਕਾਰ ਨੇ ਆਪਣੀ

Read Full Story: http://www.punjabinfoline.com/story/22463