Friday, February 14, 2014

ਭੁੱਲਰ ਦੀ ਫਾਂਸੀ ਵਿਰੁੱਧ ਅਦਾਲਤ ਪੁੱਜੀ ਆਪ ਸਰਕਾਰ

ਨਵੀਂ ਦਿੱਲੀ, ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਫਾਂਸੀ ਤੁੜਵਾਉਣ ਦੇ ਇਰਾਦੇ ਨਾਲ ਦਿੱਲੀ ਦੀ ਆਪ ਸਰਕਾਰ ਨੇ ਦੇਸ਼ ਦੀ ਸਰਵਉੱਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਕੇਜਰੀਵਾਲ ਸਰਕਾਰ ਨੇ ਇਸ ਸੰਬੰਧ ਵਿਚ ਸੁਪਰੀਮ ਕੋਰਟ ਵਿਚ ਇਕ ਹਲਫਨਾਮਾ ਦਾਇਰ ਕਰਕੇ ਭੁੱਲਰ ਦਾ ਫਾਂਸੀ ਦਾ ਵਿਰੋਧ ਕੀਤਾ ਹੈ। ਇਸ ਹਲਫਨਾਮੇ ਵਿਚ ਕਿਹਾ ਗਿਆ ਹੈ ਕਿ ਪ੍ਰੋ. ਭੁੱਲਰ ਮਾਨਸਿਕ ਤੌਰ ਤੇ ਬੀਮਾਰ ਹੈ, ਇਸ ਲਈ ਸੁਪਰੀ�

Read Full Story: http://www.punjabinfoline.com/story/22446