Monday, February 17, 2014

ਚਿੰਦਾਬਰਮ ਅੱਜ ਪੇਸ਼ ਕਰਨਗੇ ਅੰਤਰਿਮ ਬਜਟ, ਨਹੀਂ ਹੋਵੇਗਾ ਵੱਡਾ ਐਲਾਨ

ਨਵੀਂ ਦਿੱਲੀ, ਕੇਂਦਰੀ ਵਿੱਤ ਮੰਤਰੀ ਪੀ. ਚਿੰਦਾਬਰਮ ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੋਮਵਾਰ ਨੂੰ ਅੰਤਰਿਮ ਬਜਟ ਪੇਸ਼ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਬਜਟ ਵਿਚ ਉਹ ਕੁਝ ਰਿਆਇਤਾਂ ਦਾ ਐਲਾਨ ਕਰ ਸਕਦੇ ਹਨ ਪਰ ਇਸ ਦੌਰਾਨ ਖਜ਼ਾਨੇ ਦਾ ਘਾਟੇ ਨੂੰ ਸੀਮਤ ਦਾਇਰੇ ਵਿਚ ਰੱਖਣ ਲਈ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਿੱਤ ਮੰਤਰੀ ਅੰਤਰਿਮ ਬਜਟ ਦੇ ਨ�

Read Full Story: http://www.punjabinfoline.com/story/22476