Saturday, February 8, 2014

ਮੁਸ਼ਕਲ ਚ ਮੁਸ਼ੱਰਫ - ਜਾਰੀ ਹੋ ਸਕਦੈ ਗੈਰ-ਜ਼ਮਾਨਤੀ ਗ੍ਰਿਫਤਾਰੀ ਵਾਰੰਟ

ਇਸਲਾਮਾਬਾਦ, ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ੱਰਫ ਆਪਣੇ ਵਿਰੁੱਧ ਚਲ ਰਹੇ ਦੇਸ਼ ਧਰੋਹ ਦੇ ਮਾਮਲੇ ਦੀ ਸੁਣਵਾਈ ਦੌਰਾਨ ਸ਼ੁੱਕਰਵਾਰ ਵੀ ਅਦਾਲਤ ਵਿਚ ਪੇਸ਼ ਨਹੀਂ ਹੋਏ। ਅਦਾਲਤ ਨੇ ਹੁਣ ਮੁਸ਼ੱਰਫ ਨੂੰ 18 ਫਰਵਰੀ ਨੂੰ ਅਦਾਲਤ ਵਿਚ ਤਲਬ ਕੀਤਾ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਜਾਵ�

Read Full Story: http://www.punjabinfoline.com/story/22345