Friday, February 7, 2014

ਮਾਇਆਵਤੀ ਨੇ ਉੱਤਰ ਪ੍ਰਦੇਸ਼ ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਮੰਗ ਕੀਤੀ

ਨਵੀਂ ਦਿੱਲੀ, ਬਹੁਜਨ ਸਮਾਜ ਪਾਰਟੀ (ਬਸਪਾ) ਪ੍ਰਮੁੱਖ ਮਾਇਆਵਤੀ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਬਰਖਾਸਤ ਕਰਨ ਅਤੇ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬੇ ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸ਼ੁੱਕਰਵਾਰ ਨੂੰ ਮੰਗ ਕੀਤੀ। ਮਾਇਆਵਤੀ ਨੇ ਸੰਸਦ ਭਵਨ ਕੰਪਲੈਕਸ ਚ ਕਿਹਾ, ਮੈਂ ਉੱਤਰ ਪ੍ਰਦੇਸ਼ ਦੇ ਰਾਜਪਾਲ ਅਤੇ ਨਾਲ ਹੀ ਕੇਂਦਰ ਸਰਕਾਰ ਤੋਂ ਅਪੀਲ ਕਰਨਾ ਚਾਹੁੰਦੀ ਹਾਂ ਕਿ ਸੂਬੇ ਚ ਕਾਨੂੰਨ-ਵ�

Read Full Story: http://www.punjabinfoline.com/story/22337