Monday, February 10, 2014

ਓਡਿਸ਼ਾ ਚ ਗਰੀਬੀ ਲਈ ਸੂਬਾ ਸਰਕਾਰ ਜ਼ਿੰਮੇਵਾਰ : ਰਾਹੁਲ

ਓਡਿਸ਼ਾ, ਕਾਂਗਰਸ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ ਨੇ ਓਡਿਸ਼ਾ ਵਿਚ ਗਰੀਬੀ ਲਈ ਮੁੱਖ ਮੰਤਰੀ ਨਵੀਨ ਪਟਨਾਇਕ ਦੀ ਬੀਜੂ ਜਨਤਾ ਦਲ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਰਾਹੁਲ ਨੇ ਐਤਵਾਰ ਨੂੰ ਇੱਥੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਓਡਿਸ਼ਾ ਵਿਚ ਕੁਦਰਤੀ ਸਾਧਨਾਂ ਦੀ ਭਰਮਾਰ ਹੈ ਪਰ ਇੱਥੇ ਜਨਤਾ ਗਰੀਬ ਹੈ। ਵੱਖ-ਵੱਖ ਕਲਿਆਣਕਾਰੀ ਯੋਜਨਾਵਾਂ ਲਈ ਕੇਂਦਰ ਸਰਕਾਰ ਸੂਬੇ ਨੂੰ ਕਰੋੜਾਂ �

Read Full Story: http://www.punjabinfoline.com/story/22362