Thursday, February 13, 2014

ਸਦਨ ਵਿਚ ਹੰਗਾਮਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ : ਕਮਲਨਾਥ

ਨਵੀਂ ਦਿੱਲੀ, ਤੇਲੰਗਾਨਾ ਬਿੱਲ ਪੇਸ਼ ਕੀਤੇ ਜਾਣ ਦੇ ਸਮੇਂ ਵੀਰਵਾਰ ਨੂੰ ਲੋਕ ਸਭਾ ਵਿਚ ਕੁਝ ਮੈਂਬਰਾਂ ਵਲੋਂ ਸਦਨ ਵਿਚ ਸਪਰੇ ਛਿੜਕੇ ਜਾਣ ਅਤੇ ਮਾਈਕ ਆਦਿ ਤੋੜੇ ਜਾਣ ਦੀ ਘਟਨਾ ਨੂੰ ਸੰਸਦੀ ਲੋਕਤੰਤਰ ਤੇ ਧੱਬਾ ਕਰਾਰ ਦਿੰਦੇ ਹੋਏ ਸੰਸਦੀ ਕਾਰਜ ਮੰਤਰੀ ਕਮਲਨਾਥ ਨੇ ਕਿਹਾ ਹੈ ਕਿ ਇਸ ਮੁੱਦੇ ਤੇ ਲੋਕ ਸਭਾ ਸਪੀਕਰ ਨੂੰ ਕਾਰਵਾਈ ਦੀ ਸਿਫਾਰਸ਼ ਕੀਤੀ ਜਾਵੇਗੀ ਅਤੇ ਕਾਰਵਾਈ ਕਰਨਾ ਉਨ੍ਹਾਂ ਦਾ ਵਿਸ਼ੇ�

Read Full Story: http://www.punjabinfoline.com/story/22430