Monday, February 17, 2014

ਲੋਕ ਸਭਾ ਚੋਣਾਂ ਵਿਕਾਸ ਦੇ ਮੁੱਦੇ ਤੇ ਲੜੇਗਾ ਅਕਾਲੀ ਦਲ : ਹਰਸਿਮਰਤ ਬਾਦਲ

ਤਲਵੰਡੀ ਸਾਬੋ, ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਚੱਠੇਵਾਲਾ, ਨੱਤ, ਸੰਗਤ, ਗੁਰੂਸਰ, ਗੋਲੇਵਾਲਾ ਆਦਿ ਦੇ ਦੌਰੇ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਮੌਕੇ ਤੇ ਹੱਲ ਕਰਵਾਇਆ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੀ ਤਕਸੀਮ ਕੀਤੀਆਂ। ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਬਾਦਲ ਨ

Read Full Story: http://www.punjabinfoline.com/story/22486