Tuesday, February 4, 2014

ਜੱਜ ਮਾਥੁਰ ਹੋਣਗੇ ਸੱਤਵੇਂ ਕੇਂਦਰੀ ਤਨਖਾਹ ਕਮਿਸ਼ਨ ਦੇ ਪ੍ਰਧਾਨ

ਨਵੀਂ ਦਿੱਲੀ, ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸੱਤਵੇਂ ਤਨਖਾਹ ਕਮਿਸ਼ਨ ਦੇ ਪ੍ਰਧਾਨ ਅਤੇ ਹੋਰ ਅਹੁਦਾ ਅਧਿਕਾਰੀਆਂ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਕੇਂਦਰ ਸਰਕਾਰ ਦੇ 50 ਲੱਖ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਸੋਧ ਦੀ ਸਿਫਾਰਿਸ਼ ਕਰਨਗੇ। ਵਿੱਤ ਮੰਤਰਾਲੇ ਨੇ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੱਤਵੇ ਕੇਂਦਰੀ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਈਕੋ�

Read Full Story: http://www.punjabinfoline.com/story/22279