Friday, February 14, 2014

ਬਾਦਲ ਵਲੋਂ ਪੰਜਾਬੀਆਂ ਨੂੰ ਮੋਦੀ ਦੇ ਹੱਕ ਚ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ

ਸੰਗਰੂਰ, ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਕਾਂਗਰਸ ਦਾ ਪੂਰੇ ਦੇਸ਼ ਭਰ ਚੋਂ ਸਫਾਇਆ ਕਰਨ ਲਈ ਸ਼੍ਰੀ ਨਰਿੰਦਰ ਮੋਦੀ ਦੇ ਹੱਕ ਚ ਇਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਸ. ਬਾਦਲ ਅੱਜ ਸਥਾਨਕ ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ 23 ਫਰਵਰੀ ਦੀ ਜਗਰਾਓਂ ਰੈਲੀ ਦੇ ਸਬੰਧ ਚ ਸੰਗਰੂਰ, ਬਰਨਾਲਾ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲਿਆਂ ਦੇ ਸ਼੍�

Read Full Story: http://www.punjabinfoline.com/story/22443