Saturday, February 15, 2014

ਮੁਕੇਸ਼ ਅੰਬਾਨੀ ਨੇ ਕਾਂਗਰਸ-ਭਾਜਪਾ ਨੂੰ ਇਕਜੁੱਟ ਕੀਤਾ : ਕੇਜਰੀਵਾਲ

ਨਵੀਂ ਦਿੱਲੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਮੁਕੇਸ਼ ਅੰਬਾਨੀ ਤੇ ਦਿੱਲੀ ਸਰਕਾਰ ਵਲੋਂ ਐਫ. ਆਈ. ਆਰ. ਦਰਜ ਕੀਤੇ ਜਾਣ ਤੋਂ ਬਾਅਦ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਇਕ ਜੁੱਟ ਹੋ ਗਏ ਹਨ, ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਦਫਤਰ ਤੋਂ ਕਾਰਕੁੰਨਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਮੁਕੇਸ਼ ਅੰਬਾਨੀ ਕੇਂਦਰ ਸਰਕਾਰ ਨੂੰ ਚਲਾ ਰਹੇ ਹਨ ਅਤੇ ਭਾਰਤੀ ਜ�

Read Full Story: http://www.punjabinfoline.com/story/22457