Saturday, February 15, 2014

ਕੇਜਰੀਵਾਲ ਦਾ ਅਸਤੀਫਾ ਯੋਜਨਾਬੱਧ ਡਰਾਮਾ : ਕਾਂਗਰਸ

ਨਵੀਂ ਦਿੱਲੀ, ਕਾਂਗਰਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਪੂਰੀ ਤਰ੍ਹਾਂ ਨਾਲ ਯੋਜਨਾਬੱਧ ਡਰਾਮਾ ਹੈ। ਦਿੱਲੀ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਵਿੰਦ ਸਿੰਘ ਨੇ ਸ਼ੁੱਕਰਵਾਰ ਦੀ ਰਾਤ ਨੂੰ ਕਿਹਾ ਕਿ ਜਿੱਥੋਂ ਤੱਕ ਕੇਜਰੀਵਾਲ ਦੇ ਅਸਤੀਫੇ ਦੀ ਗੱਲ ਹੈ, ਇਹ ਪੂਰੀ ਤਰ੍ਹਾਂ ਨਾਲ ਯੋਜਨਾਬੱਧ ਡਰਾਮਾ ਹੈ। ਜਿੱਥੋਂ ਤੱਕ ਕਾਂਗਰਸ ਦੀ ਗੱਲ ਹ

Read Full Story: http://www.punjabinfoline.com/story/22461