Saturday, February 15, 2014

ਕੇਜਰੀਵਾਲ ਦੇ ਅਸਤੀਫੇ ਦੀ ਰਿਪੋਰਟ ਕੇਂਦਰ ਨੂੰ ਭੇਜਣਗੇ : ਨਜੀਬ ਜੰਗ

ਨਵੀਂ ਦਿੱਲੀ, ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਉੱਪ ਰਾਜਪਾਲ ਨਜੀਬ ਜੰਗ ਸ਼ਨੀਵਾਰ ਨੂੰ ਕੇਂਦਰ ਨੂੰ ਆਪਣੀ ਰਿਪੋਰਟ ਦੇ ਸਕਦੇ ਹਨ। ਸੂਤਰਾਂ ਨੇ ਦੱਸਿਆ ਕਿ ਉੱਪ ਰਾਜਪਾਲ ਗ੍ਰਹਿ ਮੰਤਰਾਲੇ ਰਾਹੀਂ ਅੰਤਿਮ ਫੈਸਲੇ ਲਈ ਇਸ ਬਾਰੇ ਆਪਣੀ ਰਿਪੋਰਟ ਰਾਸ਼ਟਰਪਤੀ ਨੂੰ ਭੇਜਣਗੇ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੇਂਦਰੀ ਸ਼ਾਸਨ ਲਾਗੂ ਕੀਤਾ �

Read Full Story: http://www.punjabinfoline.com/story/22468