Thursday, February 6, 2014

ਆਪ੍ਰੇਸ਼ਨ ਬਲਿਊ ਸਟਾਰ ਲਈ ਕਾਂਗਰਸ ਲੀਡਰਸ਼ਿਪ ਜ਼ਿੰਮੇਵਾਰ : ਬਾਦਲ

ਚੰਡੀਗੜ੍ਹ, ਬਰਤਾਨੀਆ ਦੇ ਵਿਦੇਸ਼ ਸਕੱਤਰ ਵਿਲੀਅਮ ਹੇਗ ਵਲੋਂ ਸੰਸਦ ਚ ਦਰਬਾਰ ਸਾਹਿਬ ਚ ਹੋਏ ਬਲਿਊ ਸਟਾਰ ਦੇ ਮਾਮਲੇ ਚ ਕੀਤੇ ਗਏ ਖੁਲਾਸੇ ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਇਸ ਨਾਲ ਸੱਚਾਈ ਸਾਹਮਣੇ ਆ ਗਈ ਹੈ। ਮੁੱਖ ਮੰਤਰੀ ਬਾਦਲ ਨੇ ਕਿਹਾ ਕਿ �

Read Full Story: http://www.punjabinfoline.com/story/22309