Saturday, February 15, 2014

ਭਾਜਪਾ ਦਿੱਲੀ ਚ ਨਵੇਂ ਸਿਰੇ ਤੋਂ ਵਿਧਾਨ ਸਭਾ ਚੋਣਾਂ ਦੇ ਲਈ ਤਿਆਰ : ਹਰਸ਼ਵਰਧਨ

ਨਵੀਂ ਦਿੱਲੀ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿੱਲੀ ਵਿਧਾਨ ਸਭਾ ਨੂੰ ਭੰਗ ਕਰਕੇ ਰਾਜ ਚ ਨਵੇਂ ਸਿਰੇ ਤੋਂ ਚੋਣ ਕਰਾਉਣ ਦੀ ਉਪ ਰਾਜਪਾਲ ਨੂੰ ਸ਼ਿਫਾਰਸ਼ ਕੀਤੇ ਜਾਣ ਤੋਂ ਬਾਅਦ ਭਾਜਪਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਵਿਕਲਪਕ ਸਰਕਾਰ ਬਣਾਉਣ ਦੀ ਬਜਾਏ ਨਵੇਂ ਸਿਰੇ ਤੋਂ ਜਨਾਦੇਸ਼ ਮੰਗਣਾ ਚਾਹੇਗੀ। ਭਾਜਪਾ ਨੇਤਾ ਅਤੇ ਵਿਧਾਨ ਸਭਾ ਚ ਵਿਰੋਧੀ ਨੇਤਾ ਹਰਸ਼ਵਰਧਨ ਨੇ ਕਿਹਾ ਕਿ ਮੈਂ 8 ਦਸੰਬਰ ਨ�

Read Full Story: http://www.punjabinfoline.com/story/22460