Tuesday, February 11, 2014

ਝੂਠ ਬੋਲਣਾ ਕੈਪਟਨ ਦੀ ਆਦਤ ਹੈ- ਬਾਦਲ

ਅੰਮ੍ਰਿਤਸਰ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਹੈ ਕਿ ਝੂਠ ਬੋਲਣਾ ਕੈਪਟਨ ਦੀ ਆਦਤ ਬਣ ਚੁੱਕੀ ਹੈ ਅਤੇ ਉਹ ਝੂਠ ਬੋਲਣ ਲੱਗਿਆਂ ਸਾਰੀਆਂ ਹੱਦਾਂ ਪਾਰ ਕਰ ਜਾਂਦੇ ਹਨ। ਸੋਮਵਾਰ ਦੀ ਸ਼ਾਮ ਨੂੰ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿ�

Read Full Story: http://www.punjabinfoline.com/story/22398