Monday, February 10, 2014

ਕਿਸਾਨਾਂ ਨੂੰ ਇਕ ਮਹੀਨੇ ਅੰਦਰ ਮਿਲਣਗੇ ਟਿਊਬਵੈਲ ਕੁਨੈਕਸ਼ਨ : ਸੁਖਬੀਰ ਬਾਦਲ

ਤਲਵੰਡੀ ਸਾਬੋ, ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ 2007 ਤੋਂ ਪਹਿਲਾਂ ਦੇ ਸਮੇਂ ਦੀਆਂ ਖੇਤੀ ਖੇਤਰ ਵਾਸਤੇ ਟਿਊਬਵੈਲਾਂ ਸਬੰਧੀ ਅਰਜ਼ੀਆਂ ਨੂੰ ਪੰਜਾਬ ਸਰਕਾਰ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ, ਅਤੇ ਇਕ ਮਹੀਨੇ ਦੇ ਅੰਦਰ-ਅੰਦਰ 70,000 ਕਿਸਾਨਾਂ ਨੂੰ ਨਵੇਂ ਟਿਊਬਵੈਲ ਕੁਨੈਕਸ਼ਨ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ 2007 ਤੋਂ ਬਾਅਦ ਵਾਲੇ �

Read Full Story: http://www.punjabinfoline.com/story/22367