Monday, February 17, 2014

ਸੰਘੀ ਕਾਂਗਰਸ ਘੱਟ ਤੋਂ ਘੱਟ ਤਨਖਾਹਾਂ ਵਧਾਏ: ਓਬਾਮਾ

ਵਾਸ਼ਿੰਗਟਨ, ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਸ਼ਨੀਵਾਰ ਨੂੰ ਕਾਂਗਰਸ ਤੋਂ ਸਾਰੇ ਮਜ਼ਦੂਰਾਂ ਦੀ ਘੱਟ ਤੋਂ ਘੱਟ ਤਨਖਾਹ ਵਧਾਉਣ ਦੀ ਵਿਵਸਥਾ ਵਾਲੇ ਇਕ ਬਿੱਲ ਨੂੰ ਪਾਸ ਕਰਨ ਦੀ ਅਪੀਲ ਕੀਤੀ ਹੈ। ਇਹ ਅਪੀਲ ਉਨ੍ਹਾਂ ਨੇ ਆਪਣੇ ਹਫਤਾਬਾਰੀ ਸੰਬੋਧਨ ਦੌਰਾਨ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਅਮਰੀਕੀ ਅਰਥ ਵਿਵਸਥਾ ਵਿਚ ਤੇਜੀ ਦਰਜ ਕੀਤੀ ਜਾ ਰਹੀ ਹੈ ਪਰ ਆਮ ਲੋਕਾਂ ਦੀਆਂ

Read Full Story: http://www.punjabinfoline.com/story/22485