Saturday, February 15, 2014

ਦਿੱਲੀ ਚ ਬਹੁਮਤ ਨਹੀਂ ਹੈ, ਇਸ ਲਈ ਸਰਕਾਰ ਨਹੀਂ ਬਣਾਵਾਂਗੇ : ਗਡਕਰੀ

ਖੰਡਵਾ/ਮੱਧ ਪ੍ਰਦੇਸ਼, ਭਾਜਪਾ ਦੇ ਸਾਬਕਾ ਪ੍ਰਧਾਨ ਮੰਤਰੀ ਨਿਤਿਨ ਗਡਕਰੀ ਨੇ ਸਾਫ ਕੀਤਾ ਹੈ ਕਿ ਦਿੱਲੀ ਵਿਧਾਨ ਸਭਾ ਵਿਚ ਪਾਰਟੀ ਨੂੰ ਬਹੁਮਤ ਨਾ ਮਿਲਣ ਕਾਰਣ ਉਹ ਉੱਥੇ ਸਰਕਾਰ ਬਣਾਉਣ ਦੀ ਕੋਸ਼ਿਸ਼ ਨਹੀਂ ਕਰੇਗੀ। ਗਡਕਰੀ ਨੇ ਬੁਰਹਾਨਪੁਰ ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ਦਿੱਲੀ ਵਿਚ ਸਾਨੂੰ ਬਹੁਮਤ ਨਹੀਂ ਮਿਲਿਆ ਹੈ, ਇਸ ਲਈ ਅਸੀਂ ਉੱਥੇ ਸਰਕਾਰ ਬਣਾਉਣ ਦੀ ਕੋਸ਼ਿਸ਼ ਨਹੀਂ ਕਰਾਂਗੇ। ਗ

Read Full Story: http://www.punjabinfoline.com/story/22474