Wednesday, February 5, 2014

ਪੂਰਬ-ਉੱਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਚਰਚਾ ਜ਼ਰੂਰੀ : ਸੁਸ਼ਮਾ

ਨਵੀਂ ਦਿੱਲੀ, ਲੋਕ ਸਭਾ ਵਿਚ ਵਿਰੋਧੀ ਧਿਰ ਦੀ ਨੇਤਾ ਸੁਸ਼ਮਾ ਸਵਰਾਜ ਨੇ ਪੂਰਬ-ਉੱਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਚਰਚਾ ਲਈ ਬੁੱਧਵਾਰ ਨੂੰ ਪ੍ਰਸ਼ਨਕਾਲ ਮੁਲਤਵੀ ਕਰਨ ਦੀ ਮੰਗ ਕੀਤੀ। ਸੁਸ਼ਮਾ ਸਵਰਾਜ ਨੇ ਲੋਕ ਸਭਾ ਦੀ ਸਪੀਕਰ ਮੀਰਾ ਕੁਮਾਰ ਨੂੰ ਪੱਤਰ ਲਿਖ ਕੇ ਪ੍ਰਸ਼ਨਕਾਲ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਪੂਰਬ-ਉੱਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਚਰਚਾ ਕੀਤੀ ਜਾ ਸਕੇ। ਭਾਰਤ�

Read Full Story: http://www.punjabinfoline.com/story/22294