Saturday, February 8, 2014

ਮੈਂ ਤਾਲਿਬਾਨ ਖਾ ਨਹੀਂ ਹਾਂ : ਇਮਰਾਨ

ਇਸਲਾਮਾਬਾਦ, ਸਾਬਕਾ ਕ੍ਰਿਕਟਰ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਨੇਤਾ ਇਮਰਾਨ ਖਾਨ ਨੇ ਸ਼ੁੱਕਰਵਾਰ ਦਾਅਵਾ ਕੀਤਾ ਕਿ ਪਾਕਿਸਤਾਨੀ ਸੰਵਿਧਾਨ ਦੇ ਦਾਇਰੇ ਵਿਚ ਗੱਲਬਾਤ ਕਰਨ ਦੇ ਤਾਲਿਬਾਨ ਦੇ ਫੈਸਲੇ ਨੇ ਉਨ੍ਹਾਂ ਲੋਕਾਂ ਨੂੰ ਬੇਨਕਾਬ ਕਰ ਦਿਤਾ ਹੈ, ਜੋ ਕਿ ਜਾਣਬੁੱਝ ਕੇ ਉਨ੍ਹਾਂ ਨੂੰ ਤਾਲਿਬਾਨ ਖਾਨ ਕਹਿ ਕੇ ਬਦਨਾਮ ਕਰ ਰਹੇ ਹਨ। ਖਾਨ ਨੇ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਤੋਂ ਇਹੀ ਵਤੀਰਾ �

Read Full Story: http://www.punjabinfoline.com/story/22344