Thursday, February 6, 2014

ਮੋਦੀ ਦੇ ਬਿਆਨ ਤੇ ਤ੍ਰਿਣਮੂਲ ਕਾਂਗਰਸ ਨੇ ਨਾਰਾਜ਼ਗੀ ਜ਼ਾਹਰ ਕੀਤੀ

ਕੋਲਕਾਤਾ, ਭਾਜਪਾ ਦੇ ਪ੍ਰਧਾਨ ਮੰਤਰੀ ਦੇ ਉਮੀਦਵਾਰ ਨਰਿੰਦਰ ਮੋਦੀ ਦੇ ਬੁੱਧਵਾਰ ਨੂੰ ਕੋਲਕਾਤਾ ਰੈਲੀ ਦੌਰਾਨ ਬਿਆਨ ਤੇ ਤ੍ਰਿਣਮੂਲ ਕਾਂਗਰਸ ਨੇ ਸਖਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਪਾਰਟੀ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਪੱਛਮੀ ਬੰਗਾਲ ਵਿਚ ਵਿਕਾਸ ਹੋਇਆ ਹੈ ਅਤੇ ਮੋਦੀ ਨੂੰ ਆਪਣੇ ਅੰਕੜਿਆਂ ਨੂੰ ਦਰੁੱਸਤ ਕਰਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਮੋਦੀ ਨੇ ਬੁੱਧਵਾਰ ਨੂੰ ਬ੍ਰਿਗੇਡ ਮੈਦਾ

Read Full Story: http://www.punjabinfoline.com/story/22311