Tuesday, February 11, 2014

ਤਾਲਿਬਾਨੀਆਂ ਦੀਆਂ ਸ਼ਰਤਾਂ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾਇਆ

ਇਸਲਾਮਾਬਾਦ, ਸਰਕਾਰੀ ਵਾਰਤਾਕਾਰਾਂ ਨੇ ਵੀਰਵਾਰ ਨੂੰ ਤਾਲਿਬਾਨ ਕਮੇਟੀ ਨਾਲ ਹੋਈ ਗੱਲਬਾਤ ਦੇ ਬਾਰੇ ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਜਾਣਕਾਰੀ ਦਿੱਤੀ। ਰਾਸ਼ਟਰੀ ਮਾਮਲਿਆਂ ਤੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਇਰਫਾਨ ਸਿੱਦਿਕੀ ਨੇ ਦੱਸਿਆ ਕਿ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦੇਣਾ ਜ਼ਰੂਰੀ ਸੀ। ਉਨ੍ਹਾਂ ਨੇ ਕਿਹਾ ਕਿ ਮੀਡੀਆ ਦੇ ਮਾਧਿਅਮ ਰਾਹੀ�

Read Full Story: http://www.punjabinfoline.com/story/22396