Thursday, February 6, 2014

ਭਾਰਤ ਦੀ ਰਾਸ਼ਟਰੀ ਸੁਰੱਖਿਆ ਦੀ ਕੀਮਤ ਤੇ ਸ਼ਾਂਤੀ ਨਹੀਂ : ਐਂਟਨੀ

ਨਵੀਂ ਦਿੱਲੀ, ਰੱਖਿਆ ਮੰਤਰੀ ਏ. ਕੇ. ਐਂਟਨੀ ਨੇ ਕਿਹਾ ਹੈ ਕਿ ਭਾਰਤ ਦੀ ਰਾਸ਼ਟਰੀ ਸੁਰੱਖਿਆ ਦੀ ਕੀਮਤ ਤੇ ਸ਼ਾਂਤੀ ਨਹੀਂ ਆ ਸਕਦੀ ਹੈ, ਨਾਲ ਹੀ ਇਸ ਗੱਲ ਤੇ ਜ਼ੋਰ ਦਿੱਤਾ ਹੈ ਕਿ ਹਥਿਆਰਬੰਦ ਫੋਰਸਾਂ ਨੂੰ ਆਧੁਨਿਕ ਬਣਾਉਣ ਲਈ ਸਾਰੇ ਕਦਮ ਉਠਾਏ ਜਾ ਰਹੇ ਹਨ ਤਾਂ ਜੋ ਉਹ ਸਰਵ-ਸ਼੍ਰੇਸ਼ਠ ਹਥਿਆਰ ਪ੍ਰਣਾਲੀ ਅਤੇ ਤਕਨਾਲੋਜੀ ਨਾਲ ਲੈਸ ਹੋਣ। ਚਾਰ ਦਿਨ ਰੱਖਿਆ ਪ੍ਰਦਰਸ਼ਨੀ 2014 ਦਾ ਸ਼ੁੱਭ ਆਰੰਭ ਕਰਦੇ ਹੋਏ ਐਂਟਨੀ

Read Full Story: http://www.punjabinfoline.com/story/22320