Tuesday, February 4, 2014

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਲੰਗਰ

ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਕੂਟਰ ਮੋਟਰ ਏਸੋਸੀਏਸ਼ਨ ਵਲੋਂ ਲੋਹ੍ਗਢ਼ ਵਿਖੇ ਲੰਗਰ ਲਗਾਇਆ ਗਿਆ l ਇਸ ਮੋਕੇ ਸੰਗਤਾਂ ਨੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਅਤੇ ਉਪਰੰਤ ਕੀਰਤਨੀ ਜਥੇ ਨੇ ਕੀਰਤਨ ਦੀ ਹਾਜਰੀ ਭਰੀ l ਇਸ ਮੋਕੇ ਪੰਜਾਬ ਦੇ ਕੈਬਿਨੇਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਵੀ ਹਾਜਰੀ ਭਾਰੀ ਅਤੇ ਲੰਗਰ ਵਿਚ ਸੇਵਾ ਕੀਤੀ l

Read Full Story: http://www.punjabinfoline.com/story/22281