Saturday, February 15, 2014

ਜ਼ਿੰਮੇਵਾਰੀ ਤੋਂ ਭੱਜਣ ਦਾ ਰਸਤਾ ਲੱਭ ਰਹੇ ਸਨ ਕੇਜਰੀਵਾਲ : ਭਾਜਪਾ

ਨਵੀਂ ਦਿੱਲੀ, ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਜ਼ਿੰਮੇਵਾਰੀ ਤੋਂ ਭੱਜਣ ਦਾ ਦੋਸ਼ ਲਗਾਉਂਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਜਨਤਾ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕਰ ਪਾ ਰਹੇ ਸਨ ਇਸ ਲਈ ਸਰਕਾਰ ਤੋਂ ਭੱਜ ਨਿਕਲਣ ਦਾ ਰਸਤਾ ਲੱਭ ਰਹੇ ਸਨ। ਕੇਜਰੀਵਾਲ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੇ ਪ੍ਰਤਿਕਿਰਿਆ ਜ਼ਾਹਰ ਕਰਦੇ ਹੋਏ ਭਾਜਪਾ ਦੇ ਰਾਸ਼ਟਰੀ ਬੁਲਾਰੇ

Read Full Story: http://www.punjabinfoline.com/story/22459