Friday, February 14, 2014

ਬਾਦਲ ਢੀਂਡਸਾ ਤੇ ਬ੍ਰਹਮਪੁਰਾ ਦਾ ਸਹਾਰਾ ਲੈਣ ਦੀ ਬਜਾਏ ਖੁਦ ਸਹੀ ਤੱਥ ਸਾਹਮਣੇ ਰੱਖਣ : ਅਮਰਿੰਦਰ

ਜਲੰਧਰ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੀ ਆਪ੍ਰੇਸ਼ਨ ਬਲਿਊ ਸਟਾਰ ਵਿਚ ਭੂਮਿਕਾ ਨੂੰ ਲੈ ਕੇ ਹਮਲਾ ਜਾਰੀ ਰਖਦੇ ਹੋਏ ਕਿਹਾ ਕਿ ਬਾਦਲ ਨੂੰ ਕਾਇਰ ਬਣਨ ਦੀ ਬਜਾਏ ਅੱਗੇ ਆ ਕੇ ਸਥਿਤੀ ਦਾ ਸਾਹਮਣਾ ਕਰਨਾ ਚਾਹੀਦਾ ਹੈ।
ਉਨ੍ਹਾਂ ਅੱਜ ਇਕ ਬਿਆਨ ਵਿਚ ਕਿਹਾ ਕਿ ਬਾਦਲ ਵਿਚ ਅਜੇ ਵੀ ਨੈਤਿ

Read Full Story: http://www.punjabinfoline.com/story/22445